ਜਲੰਧਰ ਪੱਛਮੀ ਚੋਣ ‘ਚ ‘ਆਪ’ ਦੇ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ ਰਹੇ।

Date:

ਜਲੰਧਰ ਪੱਛਮੀ ਚੋਣ ‘ਚ ‘ਆਪ’ ਦੇ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ ਰਹੇ।

(TTT)ਜਲੰਧਰ ਪੱਛਮੀ ਹਲਕੇ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਹ ਸੀਟ ਜਿੱਤ ਲਈ ਹੈ। ਉਨ੍ਹਾਂ ਨੂੰ 55246 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...