News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅਜ਼ਾਦੀ ਦਿਹਾੜੇ ਦੇ ਮੱਦੇਨਜਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਹੁਸ਼ਿਆਰਪੁਰ ਪੁਲਿਸ ਦੀਆਂ

ਅਜ਼ਾਦੀ ਦਿਹਾੜੇ ਦੇ ਮੱਦੇਨਜਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਹੁਸ਼ਿਆਰਪੁਰ ਪੁਲਿਸ ਦੀਆਂ

(TTT) ਅਜ਼ਾਦੀ ਦਿਹਾੜੇ ਦੇ ਮੱਦੇਨਜਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਹੁਸ਼ਿਆਰਪੁਰ ਪੁਲਿਸ ਦੀਆਂ ਐਂਟੀ-ਸੈਬੋਟੇਜ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਜੇਕਰ ਤੁਹਾਨੂੰ ਕੋਈ ਸ਼ੱਕੀ ਬੈਗ, ਵਾਹਨ ਜਾਂ ਗਤੀਵਿਧੀ ਦਿਖਾਈ ਦਿੰਦੀ ਹੈ, ਤਾਂ ਕਿਰਪਾ ਕਰਕੇ ਸਾਡੀ ਐਮਰਜੈਂਸੀ ਹੈਲਪਲਾਈਨ 112 ਤੇ ਸੂਚਿਤ ਕਰੋ।