ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਝੱਜਰ; ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਗੋਲੀਬਾਰੀ, ਇੱਕ ਦੀ ਮੌਤ

Date:

ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਝੱਜਰ; ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਗੋਲੀਬਾਰੀ, ਇੱਕ ਦੀ ਮੌਤ

(TTTIndiscriminate firing caused chaos; Unidentified bike-riding youths opened fire, one died। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਅਨੁਜ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਅੰਨ੍ਹੇਵਾਹ ਚਲਾਈਆਂ ਗੋਲੀਆਂ ਦੀ ਗੂੰਜ ਨਾਲ ਝੱਜਰ ਹਿੱਲ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਝੱਜਰ ਦੇ ਬਹਾਦੁਰਗੜ੍ਹ ਰੋਡ ‘ਤੇ ਹਨੂੰਮਾਨ ਮੰਦਰ ਨੇੜੇ ਵਾਪਰੀ। ਹਮਲਾਵਰਾਂ ਦੀ ਗਿਣਤੀ ਤਿੰਨ ਤੋਂ ਚਾਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਅਤੇ ਹਮਲਾਵਰਾਂ ਨੇ ਹੈਲਮੇਟ ਪਾਏ ਹੋਏ ਸਨ।
ਫਿਲਹਾਲ ਹਮਲਾਵਰਾਂ ਦੇ ਦੀ ਗ੍ਰਿਫਤਾਰੀ ਦੇ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈ ਗਈਆਂ ਹਨ। ਇਹ ਘਟਨਾ ਝੱਜਰ ’ਚ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...