ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

Date:

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

(TTT) ਜਲੰਧਰ ਦਿਹਾਤੀ ਪੁਲਿਸ ਦੇ ਸਾਂਝ ਸਟਾਫ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਲੋਈਆਂ ਵਿੱਚ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ, ਸਾਈਬਰ ਅਪਰਾਧਾਂ, ਘਰੇਲੂ ਹਿੰਸਾ, ਬਾਲ ਸ਼ੋਸ਼ਣ ਬਾਰੇ ਜਾਣਕਾਰੀ ਦਿੱਤੀ ਗਈ। ਨਾਲ ਹੀ, ਉਨ੍ਹਾਂ ਨੂੰ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਵੀ ਜਾਗਰੂਕ ਕੀਤਾ ਗਿਆ, ਤਾਂ ਜੋ ਕੋਈ ਵੀ ਮੁਸੀਬਤ ਮੌਕੇ ਤੇ ਉਨ੍ਹਾਂ ਨੂੰ ਸਹਾਇਤਾ ਪ੍ਰਾਪਤ ਹੋ ਸਕੇ।

Share post:

Subscribe

spot_imgspot_img

Popular

More like this
Related

एक्सप्रेस हाईजैक के बाद जेल से इमरान खान ने भेजा मैसेज, “आतंक की आग में झुलस रहा जाफर”

 पाकिस्तान में जाफर एक्सप्रेस हाईजैक की घटना के बाद...