ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦਾ ਐਲਾਨ, ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ

Date:

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦਾ ਐਲਾਨ, ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ

(TTT)ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।

Share post:

Subscribe

spot_imgspot_img

Popular

More like this
Related

ਇੰਟਰਨੈਸ਼ਨਲ ਬੈਡਮਿੰਟਨ ਖਿਡਾਰਨ ਰਾਧਿਕਾ ਸ਼ਰਮਾ ਨੂੰ ਰੈੱਡ ਕਰਾਸ ਵੱਲੋਂ ₹2 ਲੱਖ ਦੀ ਆਰਥਿਕ ਸਹਾਇਤਾ

(TTT)ਰੈੱਡ ਕਰਾਸ ਦੁਆਰਾ ਲੁਧਿਆਣਾ ਬਿਵਰੈਜ ਪ੍ਰਾਈਵੇਟ ਲਿਮਿਟੇਡ ਦੇ ਸਹਿਯੋਗ...