News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਲੰਧਰ ਪੱਛਮੀ ਉਪ ਚੋਣ- ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲਾ

ਜਲੰਧਰ ਪੱਛਮੀ ਉਪ ਚੋਣ- ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲਾ

(TTT) ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 10 ਜੁਲਾਈ, 2024 ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਬਾਹਰ ਕਤਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਵੋਟਰਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਸਦਕਾ ਵੋਟਰ ਪੋਲਿੰਗ ਬੂਥ ’ਤੇ ਜਾਣ ਤੋਂ ਪਹਿਲਾਂ ਬੂਥ ’ਤੇ ਕਤਾਰ ਵਿੱਚ ਕਿੰਨੇ ਲੋਕ ਖੜ੍ਹੇ ਹਨ, ਬਾਰੇ ਘਰ ਬੈਠੇ ਜਾਣ ਸਕਦੇ ਹਨ।