News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜ਼ਿਲਾ ਹੁਸ਼ਿਆਰਪੁਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਚੌਕਸ ਨਜ਼ਰ ਰੱਖਦੇ ਹੋਏ

ਜ਼ਿਲਾ ਹੁਸ਼ਿਆਰਪੁਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਚੌਕਸ ਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਪੁਲਿਸ (ਥਾਣਾ ਦਸੂਹਾ) ਨੇ 02

(TTT)ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਏਅਰ ਪਿਸਟਲ ਦੀ ਨੋਕ ਤੇ ਲੁੱਟੀ ਗਈ 3500/- ਰੁਪਏ ਨਕਦੀ ਅਤੇ ਵਾਰਦਾਤ ਸਮੇਂ ਵਰਤੀ ਕ੍ਰਿਪਾਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ।