News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜ਼ਿਲਾ ਹੁਸ਼ਿਆਰਪੁਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਚੌਕਸ ਨਜ਼ਰ ਰੱਖਦੇ ਹੋਏ

ਜ਼ਿਲਾ ਹੁਸ਼ਿਆਰਪੁਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਚੌਕਸ ਨਜ਼ਰ ਰੱਖਦੇ ਹੋਏ

(TTT) ਜ਼ਿਲਾ ਹੁਸ਼ਿਆਰਪੁਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ‘ਤੇ ਚੌਕਸ ਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਪੁਲਿਸ (ਥਾਣਾ ਤਲਵਾੜਾ) ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਲੁੱਟੀ ਗਈ ਸੋਨੇ ਦੀ ਚੈਨ ਬਰਾਮਦ ਕੀਤੀ।