ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕਰਕੇ ਦਿੱਲੀ ਦੇ ਲੋਕਾਂ ਨੂੰ ਸਿਰਫ ਲੁੱਟਿਆ – ਵਰਿੰਦਰਾ ਸਚਦੇਵਾ
(TTT)ਭਾਜਪਾ ਦੇ ਪ੍ਰਧਾਨ ਵਰਿੰਦਰਾ ਸਚਦੇਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਵਲੋਂ ਫੈਸਲਾ ਸੁਣਾਉਣ ‘ਤੇ ਉਨ੍ਹਾਂ ਕਿਹਾ ਕਿ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ, ਅਸੀਂ ਉਸ ਨੂੰ ਸਵੀਕਾਰ ਕਰਾਂਗੇ, ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ ਹੈ, ਦਿੱਲੀ ਦੇ ਲੋਕਾਂ ਨੂੰ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ।