News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਿਸਾਨੀ ਅੰਦੋਲਨ ਦੌਰਾਨ 21 ਸਾਲਾ ਨੌਜਵਾਨ ਦੀ ਮੌਤ ‘ਤੇ ਭੜਕੇ ਰਾਜਾ ਵੜਿੰਗ

Punjab () : ਕਿਸਾਨ ਅੰਦੋਲਨ ਦੌਰਾਨ 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਮੰਦਭਾਗੀ ਘਟਨਾ ਦੱਸਿਆ ਹੈ। ਸ਼ੁਭਕਰਨ ਬੀਤੇ ਦਿਨ ਹਰਿਆਣਾ ਪੁਲਸ ਦੀ ਗੋਲੀ ਦਾ ਸ਼ਿਕਾਰ ਹੋ ਗਿਆ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਹਦਾਇਤ ‘ਤੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਬੇਹੱਦ ਮਾੜਾ ਵਤੀਰਾ ਕਰ ਰਹੀ ਹੈ।