News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜਾਣੋ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦੀਆਂ ਕਵਿਤਾਵਾਂ, ਜਿਨ੍ਹਾਂ ਨਾਲ ਰਹਿਣਗੇ ਉਹ ਹਮੇਸ਼ਾ ਅਮਰ

ਜਾਣੋ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦੀਆਂ ਕਵਿਤਾਵਾਂ, ਜਿਨ੍ਹਾਂ ਨਾਲ ਰਹਿਣਗੇ ਉਹ ਹਮੇਸ਼ਾ ਅਮਰ

(TTT)ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਹ 79 ਸਾਲ ਦੇ ਸਨ। ਲੁਧਿਆਣਾ ਦੇ ਆਸ਼ਾਪੁਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਾਤਰ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਪਾਤਰ ਨੇ ਤਾਂ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ।