News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲੋਕ ਸਭਾ ਚੋਣਾਂ : ਪ੍ਰਸ਼ਾਸਨ ਨੇ ਮੈਡੀਕਲ ਕਾਲਜ ਦੇ 125 ਡਾਕਟਰਾਂ ਦੀਆਂ ਡਿਊਟੀਆਂ ਰੱਦ

ਲੋਕ ਸਭਾ ਚੋਣਾਂ : ਪ੍ਰਸ਼ਾਸਨ ਨੇ ਮੈਡੀਕਲ ਕਾਲਜ ਦੇ 125 ਡਾਕਟਰਾਂ ਦੀਆਂ ਡਿਊਟੀਆਂ ਰੱਦ

(TTT) ਅੰਮ੍ਰਿਤਸਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਸਰਕਾਰੀ ਮੈਡੀਕਲ ਕਾਲਜ ਅਧੀਨ ਚੱਲਣ ਵਾਲੇ ਸਰਕਾਰੀ ਹਸਪਤਾਲਾਂ ਦੇ 125 ਡਾਕਟਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਰੱਦ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲਿਖਤੀ ਪੱਤਰ ਵੀ ਜਾਰੀ ਕਰ ਦਿੱਤੇ ਹਨ ਪਰ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ 250 ਦੇ ਕਰੀਬ ਮੁਲਾਜ਼ਮਾਂ ਦੀਆਂ ਡਿਊਟੀਆਂ ਅਜੇ ਵੀ ਰੱਦ ਨਹੀਂ ਕੀਤੀਆਂ ਗਈਆਂ ਹਨ।