Loksabha Election 2024: PM ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾ ਅੱਜ ਪੰਜਾਬ ‘ਚ ਗਰਜਣਗੇ
(TTT)ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਦਾ ਪ੍ਰਚਾਰ ਰੁਕ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਕਾਫੀ ਗਰਮਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮਸ਼ਹੂਰ ਹਸਤੀਆਂ ਰੈਲੀਆਂ ਕਰਨਗੀਆਂ।
Date: