News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲੁਧਿਆਣਾ : 10 ਕਰੋੜ ਦੀ ਹੈਰੈਇਨ ਸਮੇਤ 2 ਨੌਜਵਾਨ ਕਾਬੂ

ਲੁਧਿਆਣਾ : 10 ਕਰੋੜ ਦੀ ਹੈਰੈਇਨ ਸਮੇਤ 2 ਨੌਜਵਾਨ ਕਾਬੂ

(TTT)ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ 950 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਕਪਿਲ ਕੁਮਾਰ ਵਾਸੀ ਨੂੰ ਸ਼ਿਵਪੁਰੀ ਅਤੇ ਵਰੁਣ ਕੁਮਾਰ ਵਾਸੀ ਬਸਤੀ ਜੋਧੇਵਾਲ ਸ਼ਾਮਿਲ ਹਨ। ਇਨ੍ਹਾਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।