News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ, ( GBC UPDATE ): ਅਬੋਹਰ-ਹਨੂੰਮਾਨਗੜ੍ਹ ਰੋਡ ’ਤੇ ਬੀਤੀ ਰਾਤ ਰੇਲਵੇ ਓਵਰਬ੍ਰਿਜ ਦੇ ਹੇਠਾਂ ਪਿੰਡ ਦੁਤਾਰਾਂਵਾਲੀ ਵਾਸੀ ਇਕ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਜਵਾਨਾਂ ਨੇ ਸਮਾਜਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ।