ਮਾਮੂਲੀ ਤਕਰਾਰ ਪਿੱਛੇ ਦੁਕਾਨਦਾਰ ਨੇ ਦਾਤਰ ਮਾਰ ਜ਼ਖਮੀ ਕੀਤਾ ਵਿਅਕਤੀ

Date:

ਮਾਮੂਲੀ ਤਕਰਾਰ ਪਿੱਛੇ ਦੁਕਾਨਦਾਰ ਨੇ ਦਾਤਰ ਮਾਰ ਜ਼ਖਮੀ ਕੀਤਾ ਵਿਅਕਤੀ

ਬਟਾਲਾ (TTT) : ਪਿੰਡ ਥਰੀਏਵਾਲ ਵਿਖੇ ਦੁਕਾਨਦਾਰ ਵਲੋਂ ਇਕ ਵਿਅਕਤੀ ਦੇ ਦਾਤਰ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ‘ਚ ਜ਼ੇਰੇ ਇਲਾਜ ਬੋਬੇਕ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਥਰੀਏਵਾਲ ਨੇ ਦੱਸਿਆ ਕਿ ਉਹ ਪਿੰਡ ‘ਚ ਹੀ ਇਕ ਕਰਿਆਨੇ ਦੀ ਦੁਕਾਨ ’ਤੇ ਸੌਦਾ ਲੈਣ ਲਈ ਗਿਆ ਸੀ ਕਿ ਉੱਥੇ ਦੁਕਾਨਦਾਰ ਨਾਲ ਉਸਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।

ਇਸ ’ਤੇ ਸਬੰਧਿਤ ਦੁਕਾਨਦਾਰ ਨੇ ਉਸ ’ਤੇ ਦਾਤਰ ਨਾਲ ਹਮਲਾ ਕਰਦਿਆਂ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਕਤ ਵਿਅਕਤੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਪਤਾ ਚੱਲਦਿਆਂ ਹੀ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...