ਸ਼ਹੀਦ ਸੂਬੇਦਾਰ ਜਗਜੀਵਨ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
ਹੁਸ਼ਿਆਰਪੁਰ, ( GBC UPDATE ):ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ, ਜੋ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿਚ ਤਾਇਨਾਤ ਸਨ, ਦੀ ਜੰਮੂ ਕਸ਼ਮੀਰ ਦੇ ਕੁਪਵਾੜਾ ਵਿਚ ਡਿਊਟੀ ਨਿਭਾਉਂਦੇ ਸਮੇਂ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਵਿਖੇ ਤਿੰਨ ਵਜੇ ਕੀਤਾ ਜਾਵੇਗਾ।
ਸ਼ਹੀਦ ਸੂਬੇਦਾਰ ਜਗਜੀਵਨ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
Date: