News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਚੰਡੀਗੜ੍ਹ ‘ਚ ਗਰਮੀ ਕੱਢੇਗੀ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

ਚੰਡੀਗੜ੍ਹ ‘ਚ ਗਰਮੀ ਕੱਢੇਗੀ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

(TTT) ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਬਹੁਤ ਤੇਜ਼ ਗਰਮੀ ਦੀ ਸੰਭਾਵਨਾ ਹੈ।