ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼

Date:

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼

(TTT)ਜਲੰਧਰ ਹਿਮਾਚਲ, ਹਰਿਆਣਾ ਅਤੇ ਪੰਜਾਬ ਵਿਚ ਬਾਰਿਸ਼ ਕਾਰਨ ਮੌਸਮ ਵਿਚ ਕਾਫ਼ੀ ਬਦਲਾਅ ਹੋਇਆ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕਿਆਂ ਵਿਚ ਤੇਜ਼ ਬਾਰਿਸ਼ ਕਾਰਨ ਤਾਪਮਾਨ ਵਿਚ 5-6 ਡਿਗਰੀ ਦੀ ਵੱਡੀ ਗਿਰਾਵਟ ਦਰਜ ਹੋਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ 12 ਮਈ ਨੂੰ ਯੈਲੋ ਅਲਰਟ ਰਹੇਗਾ ਅਤੇ ਮੱਧ ਤੋਂ ਤੇਜ਼ ਬਾਰਿਸ਼ ਹੋਣ ਦੇ ਨਾਲ-ਨਾਲ ਹਨੇਰੀ ਆਉਣ ਦੀ ਵੱਡੀ ਸੰਭਾਵਨਾ ਹੈ।

Share post:

Subscribe

spot_imgspot_img

Popular

More like this
Related

ਲੁਧਿਆਣਾ ‘ਚ ਤਿੰਨ ਦਿਨ ਰਹਿਣਗੇ CM ਮਾਨ ਅਤੇ ਕੇਜਰੀਵਾਲ, ਨਸ਼ਿਆਂ ਵਿਰੁੱਧ ਕਰਨਗੇ ਰੈਲੀ ਤੇ ਹੋ ਸਕਦਾ ਵੱਡਾ ਐਲਾਨ

(TTT)ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ...

होशियारपुर में हर्षोल्लास से मनाया गया ईद-उल-फितर का त्यौहार

(TTT)होशियारपुर , ईद-उल-फितर की नमाज  जालंधर रोड ईदगाह में...