National (TTT): ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ, ਪਰ ਰਾਤ ਨੂੰ ਹਲਕੀ ਠੰਢ ਅਜੇ ਵੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 2 ਦਿਨਾਂ ਯਾਨੀ 26 ਅਤੇ 27 ਫਰਵਰੀ ਨੂੰ ਮੌਸਮ ‘ਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ, ਹਨੇਰੀ, ਤੂਫ਼ਾਨ ਅਤੇ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
Date: