ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
(TTT)ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਅਤੇ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਇਸ ਦੇ ਨਾਲ ਹੀ ਅੱਜ ਵਿਭਾਗ ਨੇ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਤੇ ਕਈ ਜ਼ਿਲ੍ਹਿਆ ਵਿੱਚ ਮੀਂਹ ਪੈ ਵੀ ਰਿਹਾ ਹੈ।
ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Date: