ਹੁਸ਼ਿਆਰਪੁਰ ਪੁਲਸ ਵੱਲੋਂ ਕਸਬਾ ਮਾਹਿਲਪੁਰ ਵਖੇ ਨਰਾਇਣ ਜਉਲਰਜ਼ ਦੀ ਦੁਕਾਨ ਪਰ ਗੋਲੀਆਂ ਚਲਾਉਣ ਵਾਲੇ ਆਰੋਪੀ ਕੀਤੇ ਬੇਨਕਾਬ ਅਤੇ ਹੋਰ ਵੱਖ-ਵੱਖ ਮਾਮਲਿਆਂ ਵਿੱਚ 03 ਹੋਰ ਆਰੋਪੀ ਹਥਆਿਰਾਂ ਅਤੇ ਸ਼ਰਾਬ ਸਮੇਤ ਕਾਬੂ।

Date:

ਹੁਸ਼ਿਆਰਪੁਰ 17 ਜੂਨ (ਲਾਵਿਸ਼ਾ ਕਲਿਆਣ): ਸਰਤਾਜ ਸਿੰਘ ਚਾਹਲ ਸੀਨੀਅਰ ਪੁਲਸ ਕਪਤਾਨ ਹੁਸ਼ਆਿਰਪੁਰ ਦੀ ਰਹਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸਰਬਜੀਤ ਸਿੰਘ ਬਾਹੀਆਂ, ਐਸ.ਪੀ ਤਫਤੀਸ਼ ਜਿਲ੍ਹਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਪਰਮਿੰਦਰ ਸਿੰਘ ਮੰਡ ਉਪ ਪੁਲਿਸ ਕਪਤਾਨ ਡਟੈਕਟੀਵ ਹੁਸ਼ਿਆਰਪੁਰ, ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਗੜ੍ਹਸ਼ੰਕਰ, ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ਼ ਸੀ.ਆਈ.ਏ ਸਟਾਫ, ਐਸ.ਆਈ ਬਲਜਿੰਦਰ ਸਿੰਘ ਮੱਲ੍ਹੀ ਮੁੱਖ ਅਫਸਰ ਥਾਣਾ ਮਾਹਿਲਪੁਰ ਅਤੇ ਐਸ.ਆਈ ਜੋਗਿੰਦਰ ਸਿੰਘ ਸੰਧਰ ਮੁੱਖ ਅਫਸਰ ਥਾਣਾ ਮੁਕੇਰਿਆਂ ਤਹਿਤ ਗਤਿ ਵਸ਼ੇਸ਼ ਟੀਮਾਂ ਵੱਲੋਂ ਕਸਬਾ ਮਾਹਿਲਪੁਰ ਮਿਤੀ 22.05.2023 ਦੀ ਰਾਤ ਨੂੰ ਨਰਾਇਣ ਜਿਊਲਰਜ਼ ਦੀ ਦੁਕਾਨ ਪਰ ਫਾਇਰੰਗ ਕਰਨ ਵਾਲੇ ਬੰਬੀਹਾ ਗੈਂਗ ਨਾਲ ਸਬੰਧਤ 04 ਦੋਸ਼ੀ ਕਾਬੂ, 02 ਹੋਰ ਦੋਸ਼ੀ ਨਜ਼ਾਇਜ਼ ਅਸਲੇ ਸਮੇਤ ਕਾਬੂ ਅਤੇ ਇੱਕ ਦੋਸ਼ੀ ਨਜ਼ਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਆਿਰਪੁਰ ਨੇ ਦੱਸਆਿ ਕਿ ਮਿਤੀ 22.05.2023 ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਸਬਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤ ਨਰਾਇਣ ਜਊਲਰਜ਼ ਦੀ ਦੁਕਾਨ ਪਰ ਫਾਈਰਗਿ ਕਰਕੇ ਕਸਬਾ ਮਾਹਲਿਪੁਰ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਸੀ। ਜਿਸਤੇ ਅਣਪਛਾਤੇ ਆਰੋਪਿਆਂ ਖ਼ਿਲਾਫ਼ ਮੁੱਕਦਮਾ ਨੰਬਰ 106 ਮਤੀ 23-05-2023 ਅਧ 336,427,34 ਤਦ 25/27-54-59 ਆਰਮਜ ਐਕਟ ਵਾਧਾ ਜੁਰਮ 386,506,201 ਤਦ ਥਾਣਾ ਮਾਹਲਿਪੁਰ ਜ਼ਿਲ੍ਹਾ ਹੁਸ਼ਿਆਰਪੁਰ ਦਰਜ਼ ਰਜਿਸਟਰ ਕੀਤਾ ਗਿਆ ਸੀ। ਜਿਸਤੇ ਸਰਬਜੀਤ ਸਿੰਘ ਬਾਹੀਆਂ ਐਸ.ਪੀ ਤਫਤੀਸ਼ ਜਿਲ੍ਹਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਵਿਸ਼ੇਸ਼ ਟੀਮ ਤਿਆਰ ਕੀਤੀ ਗਈ।ਉਪਰੋਕਤ ਵਾਰਦਾਤ ਤੋਂ ਬਾਅਦ ਨਰਾਇਣ ਜਉਲਰਜ ਦੇ ਮਾਲਕ ਰਾਹੁਲ ਰਾਏ ਪੁੱਤਰ ਅਵਨਾਸ ਚੰਦਰ ਵਾਸੀ ਸੈਲਾਂ ਖੁਰਦ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਆਿਰਪੁਰ ਪਾਸੋਂ ਉਪਰੋਕਤ ਵਾਰਦਾਤ ਕਰਨ ਵਾਲੇ ਦੋਸ਼ੀ ਲਗਾਤਾਰ ਫਰੌਤੀ ਦੀ ਮੰਗ ਕਰ ਰਹੇ ਸਨ। ਜਿਸਤੇ ਉਪਰੋਕਤ ਟੀਮ ਵੱਲੋਂ ਸਾਈਟੈਫਿਕ ਤੇ ਟੈਕਨੀਕਲ ਵਿਧੀ ਰਾਹੀਂ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਟਰੇਸ ਕੀਤਾ ਗਿਆ ਤੇ ਮਿਤੀ 12.06 2023 ਨੂੰ ਜਿਲ੍ਹਾ ਅੰਬਾਲਾ ਸਟੇਟ ਹਰਿਆਣਾ, ਜਿਲ੍ਹਾ ਸਹਾਰਨਪੁਰ ਸਟੇਟ ਉੱਤਰ ਪ੍ਰਦੇਸ਼ ਅਤੇ ਜਿਲ੍ਹਾ ਹਰਦੁਆਰ ਕਸਬਾ ਮੰਗਲੌਰ ਸਟੇਟ ਉਤਰਾਖੰਡ ਵਿੱਚ ਵੱਖ-ਵੱਖ ਸਥਾਨਾਂ ਪਰ ਲਗਤਾਰ 24 ਘੰਟੇ ਬਿਨਾਂ ਰੁਕੇ ਰੇਡਾਂ ਕਰਕੇ ਮੁੱਦਈ ਮੁਕਦਮਾ ਨੂੰ ਉਸਦੇ ਮੋਬਾਈਲ ਪਰ ਫਿਰੌਤੀ ਲਈ ਧਮਕੀਆਂ ਦੇਣ ਵਾਲੇ ਮੁੱਖ ਆਰੋਪੀ ਵਕਾਸ਼ ਉਰਫ ਵੀ ਕੁਮਾਰ ਉਰਫ ਵੀਸ਼ੂ ਪੁੱਤਰ ਗਜਰਾਜ ਵਾਸੀ ਜਬੀਰਨ ਥਾਣਾ ਮੰਗਲੌਰ ਜਗ੍ਹਾ ਹਰਦੁਆਰ ਸਟੇਟ ਉੱਤਰਾਖੰਡ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਜਸ ਉਪਰੰਤ ਉਸਦੇ ਕੀਤੇ ਗਏ ਫਰਦ ਇੰਕਸ਼ਾਫ ਮੁਤਾਬਕਿ ਕੱਲ ਮਤੀ 17.06.2023 ਨੂੰ ਉਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਰੋਪੀ ਜਿਸ ਵਿੱਚ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲੇਟ ਸੁਰਿੰਦਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਉਰਫ ਗੋਰਾ ਪੁੱਤਰ ਬੋਹੜ ਸਿੰਘ ਵਾਸੀਆਨ ਅਬਾਦੀ ਬਾਬਾ ਸੋਈ ਭਿੱਖੀਵਿੰਡ ਥਾਣਾ ਭਿਖੀਵਿੰਢ ਜਿਲਾ ਤਰਨਤਾਰਨ ਅਤੇ ਅਕਾਸ਼ਦੀਪ ਸਿੰਘ ਉਰਫ ਆਕਾਸ਼ ਉਰਫ ਮਹਕਿ ਉਰਫ ਕਾਬੂ ਪੁੱਤਰ ਜੱਸਾ ਸਿੰਘ ਵਾਸੀ ਬਾਬਾ ਜੀਵਨ ਸਿੰਘ , ਤਰਨਤਾਰਨ ਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਮੋਟਰਸਾਈਕਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।

ਫੋਟੋ:
ਪੁਲਿਸ ਪਾਰਟੀ ਜਾਣਕਾਰੀ ਦਿੰਦੇ ਹੋਏ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...