ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਬਦਲਿਆ ਸਮਾਂ

Date:

ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ,ਬਦਲਿਆ ਸਮਾਂ

(TTT)ਜਲੰਧਰ ਜ਼ਿਲ੍ਹੇ ਅਧੀਨ ਸਾਰੇ ਸੇਵਾ ਕੇਂਦਰ 19 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਸਵੇਰੇ 11 ਤੋਂ ਲੈ ਕੇ ਸ਼ਾਮ 5 ਵਜੇ ਤਕ ਖੁੱਲ੍ਹਣਗੇ। ਇਸ ਸਬੰਧ ਵਿਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੱਖੜੀ ਦੇ ਤਿਉਹਾਰ ਮੌਕੇ ਸਟਾਫ਼ ਅਤੇ ਹੋਰਨਾਂ ਲੋਕਾਂ ਨੇ ਭੈਣ-ਭਰਾ ਦੇ ਇਸ ਪਵਿੱਤਰ ਦਿਨ ਨੂੰ ਮਨਾਉਣਾ ਹੁੰਦਾ ਹੈ, ਜਿਸ ਕਾਰਨ ਤਿਉਹਾਰ ਦੀ ਮਹੱਤਤਾ ਨੂੰ ਵੇਖਦਿਆਂ ਇਸ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਦੀ ਬਜਾਏ 2 ਘੰਟੇ ਦੇਰੀ ਨਾਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ ਤਾਂਕਿ ਬਾਕੀ ਦਿਨ ਆਮ ਲੋਕਾਂ ਨੂੰ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨਿਰਵਿਘਨ ਮਿਲ ਸਕਣ।

Share post:

Subscribe

spot_imgspot_img

Popular

More like this
Related

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ....