PUNJAB (TTT):ਮੌਸਮ ਵਿੱਚ ਤਬਦੀਲੀ ਦੇ ਨਾਲ, 1 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਨੂੰ ਪਾਰ ਕਰ ਗਿਆ । ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀਆਂ ਹਨ। ਦਰਅਸਲ ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਇਨ੍ਹਾਂ ਤਰੀਕਾਂ ‘ਤੇ ਮੀਂਹ ਦੀ ਚੇਤਾਵਨੀ
Date: