Punjab (TTT): ਪੰਜਾਬ ‘ਚ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਿਮਾਚਲ ‘ਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਠੰਡ ਵੱਧ ਗਈ ਹੈ। ਇਸ ਕਾਰਨ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ।
ਹਾਲਾਂਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਪਾਰਾ 2 ਡਿਗਰੀ ਤੱਕ ਹੇਠਾਂ ਡਿੱਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ 4-5 ਦਿਨਾਂ ਦੌਰਾਨ ਮੌਸਮ ਖ਼ੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।