ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ, 4 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ

Date:

ਮੂਸੇਵਾਲਾ ਕਤਲ ਕੇਸ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ, 4 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ

(TTT)ਪੰਜਾਬੀ
ਗਾਇਕ ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਦੀ ਸੁਣਵਾਈ ਸ਼ੁੱਕਰਵਾਰ ਮਾਨਸਾ (Mansa News) ਅਦਾਲਤ ‘ਚ ਹੋਈ, ਜਿਸ ਵਿੱਚ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਪਰ ਚਾਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ। ਇਸ ਲਈ ਅਦਾਲਤ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ ਹੋਵੇਗੀ।
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਜਦਕਿ ਚਾਰ ਮੁਲਜ਼ਮ ਸਚਿਨ ਭਿਵਾਨੀ, ਸਚਿਨ ਥਾਪਨ, ਕਪਿਲ ਪੰਡਿਤ ਅਤੇ ਦੀਪਕ ਮੁੰਡੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਦੇ ਪ੍ਰੋਡਕਸ਼ਨ
ਵਾਰੰਟ ਜਾਰੀ ਕੀਤੇ ਗਏ ਹਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...