News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਬਰਨਾਲਾ ’ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪਥ ਮਿਲੀ ਲਾਸ਼

ਬਰਨਾਲਾ ’ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪਥ ਮਿਲੀ ਲਾਸ਼

(TTT) ਜਿਸ ਕਰਕੇ ਪੁਲਿਸ ਦੀ ਕਾਰਵਾਈ ਤੋਂ ਬੇਖੌਫ ਲੁਟੇਰਿਆਂ ਤੇ ਕਾਤਲਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪਿੰਡ ਕਾਹਨੇਕੇ ਵਿਖੇ ਨਿਹੰਗ ਸਿੰਘ ਦਾ ਅਣਪਛਾਤੇ ਹਮਲਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਨਿਹੰਗ ਸਿੰਘ ਦੀ ਘਰ ਦੇ ਅੰਦਰੋਂ ਖੂਨ ਨਾਲ ਲੱਥਪਥ ਲਾਸ਼ ਮਿਲੀ।