ਹੁਣ ਬਾਰਸ਼ ਨਹੀਂ, ਇਕਦਮ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ
.
(TTT)ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਤੋਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਖੁੱਲ੍ਹ ਜਾਵੇਗਾ। ਅਗਲੇ ਦਿਨਾਂ ਵਿਚ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ-ਹਰਿਆਣਾ ਲਈ ਆਫਤ ਟਲ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਤੋਂ 6 ਦਿਨਾਂ ‘ਚ ਕੋਈ ਵੈਸਟਰਨ ਡਿਸਟਰਬੈਂਸ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। ਇਸ ਦੌਰਾਨ ਗਰਮੀ ਵੀ ਵਧੇਗੀ। ਅਗਲੇ ਇਕ-ਦੋ ਦਿਨਾਂ ਵਿਚ ਤਾਪਮਾਨ ਵਿਚ ਵਾਧਾ ਹੋਵੇਗਾ। ਫਿਲਹਾਲ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ।
ਹੁਣ ਬਾਰਸ਼ ਨਹੀਂ, ਇਕਦਮ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ
Date: