News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ੍ਰੀ ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਨੂੰ ਨੋਟਿਸ ਜਾਰੀ

ਸ੍ਰੀ ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਨੂੰ ਨੋਟਿਸ ਜਾਰੀ

(TTT) ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਿੱਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੀਆਂ ਮੁਸ਼ਕਿਲਾਂ ਵਧੀਆਂ ਹੀ ਜਾ ਰਹੀਆਂ ਹਨ। ਹੁਣ ਅੰਮ੍ਰਿਤਸਰ ਪੁਲਿਸ ਨੇ ਅਰਚਨਾ ਮਕਵਾਨਾ ਨੂੰ ਨੋਟਿਸ ਜਾਰੀ ਕੀਤਾ ਹੈ।30 ਜੂਨ ਤਕ ਪੇਸ਼ ਹੋਣ ਲਈ ਕਿਹਾਅੰਮ੍ਰਿਤਸਰ ਪੁਲਿਸ ਨੇ ਕਾਨੂੰਨੀ ਕਾਰਵਾਈ ਨੂੰ ਅੱਗੇ ਤੋਰਦਿਆਂ 30 ਜੂਨ ਤੱਕ ਸੰਬੰਧਤ ਥਾਣੇ ਵਿੱਚ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।