ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ 78ਵੇਂ ਸਵਤੰਤਰਤਾ ਦਿਵਸ ਦੇ ਮੌਕੇ ਦਫਤਰ ਸਿਵਲ ਸਰਜਨ ਵਿਖੇ ਝੰਡਾ ਲਹਿਰਾਇਆ ਗਿਆ

Date:

ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ 78ਵੇਂ ਸਵਤੰਤਰਤਾ ਦਿਵਸ ਦੇ ਮੌਕੇ ਦਫਤਰ ਸਿਵਲ ਸਰਜਨ ਵਿਖੇ ਝੰਡਾ ਲਹਿਰਾਇਆ ਗਿਆ

ਹੁਸ਼ਿਆਰਪੁਰ 16 ਅਗਸਤ 2024(TTT) 78ਵੇਂ ਸਵਤੰਤਰਤਾ ਦਿਵਸ ਦੇ ਮੌਕੇ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਡਮਾਣਾ ਵੱਲੋਂ ਅਦਾ ਕੀਤੀ ਗਈ। ਉਹਨਾਂ ਮੌਜੂਦਾ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਵਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਝੰਡਾ ਲਹਿਰਾਉਣ ਦੀ ਰਸਮ ਅਦਾਇਗੀ ਸਮੇਂ ਮੌਜੂਦ ਅਧਿਕਾਰੀਆਂ, ਡਾਕਟਰਾਂ ਅਤੇ ਦਫਤਰ ਦੇ ਸਟਾਫ਼ ਮੈਂਬਰਾਂ

ਵੱਲੋਂ ਰਾਸ਼ਟਰੀ ਗੀਤ ਦਾ ਉਚਾਰਣ ਕੀਤਾ ਗਿਆ।
ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਜਿਲਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ, ਐਪੀਡਿਮੋਲੇਜਿਸਟ (ਆਈਡੀਐਸਪੀ) ਡਾ ਸੈਲੇਸ਼ ਕੁਮਾਰ, ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਹੈਲਥ ਇੰਸਪੈਕਟਰ ਵਿਸ਼ਾਲ ਪੁਰੀ ਤੇ ਜਸਵਿੰਦਰ ਸਿੰਘ ਅਤੇ ਦਫਤਰ ਦਾ ਹੋਰ ਸਟਾਫ ਮੌਜੂਦ ਸਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...