ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ਵਿਚ ਕੀਤਾ ਰੋਸ ਪ੍ਰਦਰਸ਼ਨ
(TTT)1 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਸੰਸਦ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਕੀਤਾ।
ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ਵਿਚ ਕੀਤਾ ਰੋਸ ਪ੍ਰਦਰਸ਼ਨ
Date: