ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਧਰਨਾ ਮਾਰਿਆ

ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਦੇ ਦਿਤੇ ਪ੍ਰੋਗਰਾਮ ਅਨੁਸਾਰ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ

ਹੁਸ਼ਿਆਰਪੁਰ, 10 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ...

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ...

Fresh stories

Today: Browse our editor's hand picked articles!

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਸਮਾਲ ਸਕੇਲ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਦੇ ਨਾਮ/ਪਤੇ ਦਾ ਵੇਰਵਾ ਰੱਖਣ, ਰਵਾਇਤੀ ਦਰੱਖਤਾਂ ਦੀ ਕਟਾਈ ’ਤੇ ਰਹੇਗੀ ਪਾਬੰਦੀ18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਦਸੂਹਾ ਦੇ ਇਕ ਹਜ਼ਾਰ ਗਜ਼ ਦੇ ਘੇਰੇ ’ਚ ਅੱਗ ਲਾਉਣ ’ਤੇ ਮਨਾਹੀ ਹੁਸ਼ਿਆਰਪੁਰ, 10 ਮਾਰਚ (TTT) :  ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।           ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ ਨੌਕਰ ਰੱਖਣ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਕਾਮਿਆਂ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।  ...

ਜਲੰਧਰ ਦੇ ਇਸ ਇਲਾਕੇ ‘ਚ ਭਾਰੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ, ਮਿੰਟਾਂ ‘ਚ ਪਈਆਂ ਭਾਜੜਾਂ

ਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਜਲੰਧਰ ”ਚ ਗੁੰਡਾਗਰਦੀ, ਗੁਰਦੁਆਰੇ ਦੇ ਪ੍ਰਧਾਨ ਦੇ ਘਰ ’ਤੇ ਵਰ੍ਹਾਈਆਂ ਇੱਟਾਂ, ਗੱਡੀਆਂ ਦੇ ਭੰਨੇ ਸ਼ੀਸ਼ੇ

ਜਲੰਧਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਦਰਅਸਲ ਨਿਊ ਮਾਡਲ ਹਾਊਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਮੇਜਰ ਸਿੰਘ ਦੇ ਭਰਾ ਅਮਰਜੀਤ ਸਿੰਘ...

Popular

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਧਰਨਾ ਮਾਰਿਆ

ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਦੇ ਦਿਤੇ ਪ੍ਰੋਗਰਾਮ ਅਨੁਸਾਰ...

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ...

Join or social media

For even more exclusive content!

Breaking

Politics

Subscribe

International
GLOBAL NEWS

रवनीत बिट्टू की पूरी हुई यह मांग, जीता पंजाबियों का दिल

कीरतपुर साहिब निवासी एवं प्रमुख समाजसेवी जुगराज सिंह सैनी...

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ...

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਸਮਾਲ ਸਕੇਲ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਦੇ ਨਾਮ/ਪਤੇ ਦਾ ਵੇਰਵਾ ਰੱਖਣ, ਰਵਾਇਤੀ ਦਰੱਖਤਾਂ ਦੀ ਕਟਾਈ ’ਤੇ ਰਹੇਗੀ ਪਾਬੰਦੀ18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਦਸੂਹਾ ਦੇ ਇਕ ਹਜ਼ਾਰ ਗਜ਼ ਦੇ ਘੇਰੇ ’ਚ ਅੱਗ ਲਾਉਣ ’ਤੇ ਮਨਾਹੀ ਹੁਸ਼ਿਆਰਪੁਰ, 10 ਮਾਰਚ (TTT) :  ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।           ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ ਨੌਕਰ ਰੱਖਣ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਕਾਮਿਆਂ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।  ...

Science & Tech.

Exclusive content

Recent posts
Latest

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਧਰਨਾ ਮਾਰਿਆ

ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਦੇ ਦਿਤੇ ਪ੍ਰੋਗਰਾਮ ਅਨੁਸਾਰ ਅੱਜ ਮਿਤੀ 10-3-2025 ਨੂੰ ਡਾਕਟਰ ਰਵਜੋਤ ਸਿੰਘ ਕੈਬਿਨੇਟ ਮੰਤਰੀ ਪੰਜਾਬ ਦੇ ਹੁਸ਼ਿਆਰੁਪਰ ਦਫਤਰ ਅੱਗੇ ਸੰਯੁਕਤ...

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ

ਐੱਸ.ਡੀ. ਕਾਲਜ, ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਈ ਗਈ...

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਸਮਾਲ ਸਕੇਲ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਦੇ ਨਾਮ/ਪਤੇ ਦਾ ਵੇਰਵਾ ਰੱਖਣ, ਰਵਾਇਤੀ ਦਰੱਖਤਾਂ ਦੀ ਕਟਾਈ ’ਤੇ ਰਹੇਗੀ ਪਾਬੰਦੀ18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਦਸੂਹਾ ਦੇ ਇਕ ਹਜ਼ਾਰ ਗਜ਼ ਦੇ ਘੇਰੇ ’ਚ ਅੱਗ ਲਾਉਣ ’ਤੇ ਮਨਾਹੀ ਹੁਸ਼ਿਆਰਪੁਰ, 10 ਮਾਰਚ (TTT) :  ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।           ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ ਨੌਕਰ ਰੱਖਣ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਕਾਮਿਆਂ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।  ...

ਜਲੰਧਰ ਦੇ ਇਸ ਇਲਾਕੇ ‘ਚ ਭਾਰੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ, ਮਿੰਟਾਂ ‘ਚ ਪਈਆਂ ਭਾਜੜਾਂ

ਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

Marketing