

ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਦੌਰਾਨ ਸ਼ਿਰਕਤ ਕੀਤੀ। ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੇ ਰੰਗ ਵੇਖ ਕੇ ਖ਼ੁਸ਼ੀ ਹੋਈ। ਸਟੇਜ ਦੀਆਂ ਕਲਾਕਾਰੀਆਂ ਨੇ ਪੁਰਾਣੇ ਦਿਨਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ। ਡਿਗਰੀਆਂ ਕਰਕੇ ਪਾਸ ਆਊਟ ਹੋਈਆਂ ਸਾਰੀਆਂ ਧੀਆਂ ਨੂੰ ਢੇਰ ਸਾਰੀਆਂ ਮੁਬਾਰਕਾਂ ਤੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ।
