News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਠਾਨਕੋਟ ਪੁਲਿਸ ਨੂੰ ਵੱਡੀ ਸਫਲਤਾ: 6 ਸਾਲਾ ਲੜਕੇ ਦੇ ਅਗਵਾ ਕਾਰਨ ਵਾਲੇ ਮੁੱਖ ਦੋਸ਼ੀ ਗੋਆ ਤੋਂ ਗ੍ਰਿਫਤਾਰ

ਪਠਾਨਕੋਟ ਪੁਲਿਸ ਨੂੰ ਵੱਡੀ ਸਫਲਤਾ: 6 ਸਾਲਾ ਲੜਕੇ ਦੇ ਅਗਵਾ ਕਾਰਨ ਵਾਲੇ ਮੁੱਖ ਦੋਸ਼ੀ ਗੋਆ ਤੋਂ ਗ੍ਰਿਫਤਾਰ

(TTT) ਪਠਾਨਕੋਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ, ਜਿਥੇ 6 ਸਾਲਾ ਲੜਕੇ ਨੂੰ ਅਗਵਾ ਕਰਨ ਵਾਲੇ ਦੋ ਮੁੱਖ ਦੋਸ਼ੀਆਂ ਨੂੰ ਗੋਆ ਦੇ ਕੁੰਕਲੀ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਸੁਰਾਗ ਪ੍ਰਾਪਤ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ।