Terror threat to T20 World Cup: ਟੀ-20 ਵਿਸ਼ਵ ਕੱਪ ‘ਤੇ ਅੱਤਵਾਦੀ ਹਮਲੇ ਦੀ ਧਮਕੀ, 9 ਜੂਨ ਨੂੰ IND vs PAK ਮੈਚ

Date:

Terror threat to T20 World Cup: ਟੀ-20 ਵਿਸ਼ਵ ਕੱਪ ‘ਤੇ ਅੱਤਵਾਦੀ ਹਮਲੇ ਦੀ ਧਮਕੀ, 9 ਜੂਨ ਨੂੰ IND vs PAK ਮੈਚ

(TTT)ਟੀ-20 ਵਿਸ਼ਵ ਕੱਪ 2024 ਅਗਲੇ ਮਹੀਨੇ 2 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਆਈਸੀਸੀ ਦਾ ਇਹ ਮੈਗਾ ਈਵੈਂਟ ਇਸ ਸਾਲ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਖੇਡਿਆ ਜਾਣਾ ਹੈ। ਦੋਵੇਂ ਦੇਸ਼ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਪਰ ਇਸ ਦੌਰਾਨ ਅੱਤਵਾਦੀ ਹਮਲੇ ਦੇ ਖਤਰੇ ਨੇ ਸਾਰਿਆਂ ਨੂੰ ਪਰੇਸ਼ਾਨ ਕਰ ਦਿੱਤਾ ਹੈ।
ਦਰਅਸਲ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉੱਤਰੀ ਪਾਕਿਸਤਾਨ ਤੋਂ ਟੀ-20 ਵਿਸ਼ਵ ਕੱਪ ਸਮੇਤ ਦੁਨੀਆ ਭਰ ਦੇ ਵੱਡੇ ਮੁਕਾਬਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਆਈ ਹੈ। ਇਹ ਧਮਕੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਯਾਨੀ ਆਈਐਸ-ਖੁਰਾਸਾਨ ਦੀ ਅਫਗਾਨਿਸਤਾਨ-ਪਾਕਿਸਤਾਨ ਸ਼ਾਖਾ ਨੇ ਦਿੱਤੀ ਹੈ। ਹਾਲਾਂਕਿ ਇਸ ਧਮਕੀ ਤੋਂ ਤੁਰੰਤ ਬਾਅਦ ਕ੍ਰਿਕਟ ਵੈਸਟਇੰਡੀਜ਼ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...