News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਗੁਰੂ ਕੀ ਨਗਰੀ’ ਦੇ ਵਿਕਾਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ: ਸੁਖਬੀਰ ਸਿੰਘ ਬਾਦਲ

ਗੁਰੂ ਕੀ ਨਗਰੀ’ ਦੇ ਵਿਕਾਸ ਲਈ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ: ਸੁਖਬੀਰ ਸਿੰਘ ਬਾਦਲ

(TTT)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ’ਗੁਰੂ ਕੀ ਨਗਰੀ’ ਦੇ ਨਾਲ-ਨਾਲ ਇਸ ਪਾਰਲੀਮਾਨੀ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਇਸ ਪਾਰਟੀ ਨੇ ਹੀ ਇਸ ਸ਼ਹਿਰ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕੀਤਾ ਹੈ ਤੇ ਉਹਨਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ’ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ।