ਅੱਸੀ ਘਾਟ ‘ਤੇ ਪੂਜਾ ਤੇ ਫਿਰ ਭੈਰਵ ਮੰਦਰ ‘ਚ ਦਰਸ਼ਨ, 14 ਮਈ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ PM ਮੋਦੀ

Date:

ਅੱਸੀ ਘਾਟ ‘ਤੇ ਪੂਜਾ ਤੇ ਫਿਰ ਭੈਰਵ ਮੰਦਰ ‘ਚ ਦਰਸ਼ਨ, 14 ਮਈ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ PM ਮੋਦੀ
(TTT) ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਫਲੈਟ ਦਾ ਸੌਦਾ ਕਰ ਕੇ 15 ਲੱਖ ਰੁਪਏ ਹੜੱਪਣ ਵਾਲੀ ਔਰਤ ’ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਮੁਲਜ਼ਮ ਔਰਤ ਦੀ ਪਛਾਣ ਕੁਸੁਮ ਲਤਾ ਪਤਨੀ ਸੰਜੇ ਕੁਮਾਰ ਨਿਵਾਸੀ ਅਲਵਰ, ਰਾਜਸਥਾਨ ਵਜੋਂ ਹੋਈ ਹੈ।
ਸ਼ਿਕਾਇਤਕਰਤਾ ਰਾਕੇਸ਼ ਕੋਛੜ ਪੁੱਤਰ ਦਿਲਬਾਗ ਰਾਏ ਨਿਵਾਸੀ ਐੱਮ. ਆਈ. ਜੀ. ਫਲੈਟਸ, ਸੈਕਟਰ-32, ਚੰਡੀਗੜ੍ਹ ਰੋਡ ਨੇ ਪੁਲਸ ਨੂੰ 14 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਕੁਸੁਮ ਲਤਾ ਤੋਂ ਸੈਕਟਰ-32 ਦੇ ਫਲੈਟ ਨੰ.1438 ਦਾ ਸੌਦਾ 15 ਲੱਖ ਰੁਪਏ ’ਚ ਤੈਅ ਕੀਤਾ ਸੀ, ਇਸ ਮਾਮਲੇ ’ਚ ਮੁਲਜ਼ਮ ਔਰਤ ਨੇ ਉਸ ਤੋਂ 14 ਲੱਖ ਰੁਪਏ ਲੈ ਲਏ ਪਰ ਉਸ ਨੇ ਫਲੈਟ ਦੀ ਰਜਿਸਟਰੀ ਨਹੀਂ ਕਰਵਾਈ। ਕਈ ਵਾਰ ਕਹਿਣ ’ਤੇ ਉਸ ਨੇ ਨਾ ਤਾਂ ਪੈਸੇ ਮੋੜੇ ਅਤੇ ਨਾ ਹੀ ਰਜਿਸਟਰੀ ਕਰਵਾਈ। ਇਸ ’ਤੇ ਉਸ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਕੋਲ ਦਰਜ ਕਰਵਾਈ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...