ਥਾਣਿਆਂ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

Date:

ਥਾਣਿਆਂ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

ਕਪੂਰਥਲਾ (TTT)-ਇਲਾਕੇ ਦੇ 3 ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਸਮੱਗਲਰਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਸਬੰਧਤ ਥਾਣਾ ਖੇਤਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਕਪੂਰਥਲਾ ਦੇ ਐੱਸ. ਆਈ. ਰਾਕੇਸ਼ ਕੁਮਾਰ ਪੁਲੀਸ ਟੀਮ ਨਾਲ ਸ਼ਹਿਰ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਟੀਮ ਡੇਰਾ ਰਾਧਾ ਸੁਆਮੀ ਸਤਿਸੰਗ ਭਵਨ ਤੋਂ ਥੋੜ੍ਹਾ ਅੱਗੇ ਵਾਈ ਪੁਆਇੰਟ ਨੇੜੇ ਪੁੱਜੀ ਤਾਂ ਮੁਹੱਲਾ ਬੱਕਰਖਾਨਾ ਮਸਜਿਦ ਵੱਲੋਂ ਇੱਕ ਨੌਜਵਾਨ ਆਉਂਦਾ ਵਿਖਾਈ ਦਿੱਤਾ। ਜੋ ਪੁਲਸ ਟੀਮ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ।

Share post:

Subscribe

spot_imgspot_img

Popular

More like this
Related

एसडीएम ने नशा उन्मूलन अभियान के लिए यूथ क्लबों और विभागीय अधिकारियों के साथ की बैठक

होशियारपुर, 31 जनवरी(बजरंगी पांडेय): उप मंडल होशियारपुर में नशा उन्मूलन...

वेब फिल्म “गोल्ड मैडल का दहेज” की स्क्रीनिंग धूमधाम से संपन्न

होशियारपुर(TTT): स्थानीय डी.ए.वी. कॉलेज ऑफ एजुकेशन के ऑडिटोरियम में...