News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਕੀਤਾ ਸਨਮਾਨਿਤ

(TTT)ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਐਤਵਾਰ (31 ਮਾਰਚ) ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ| ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਸਰਕਾਰੀ ਪੱਖ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 10 ਲੋਕ ਮੌਜੂਦ ਸਨ। ਇਸ ਖਾਸ ਮੌਕੇ ‘ਤੇ ਅਡਵਾਨੀ ਦੇ ਪਰਿਵਾਰ ਦੇ 10 ਲੋਕ ਵੀ ਮੌਜੂਦ ਸਨ। ਕੱਲ੍ਹ ਹੀ ਚਾਰ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।