ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ

ਹੁਸ਼ਿਆਰਪੁਰ, 30 ਜਨਵਰੀ(TTT): ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ, ਅਜਿਹੇ ਡਿਫਾਲਟਰਾਂ ਵਿਰੁੱਧ ਸਖਤ ਰਵੱਈਆਂ ਅਪਣਾਉਂਦੇ ਹੋਏ ਨਗਰ ਨਿਗਮ ਵਲੋਂ ਦੁਕਾਨਾਂ ਸੀਲ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦੁਕਾਨਦਾਰਾਂ/ਮਾਲਕਾਂ ਵਲੋਂ … Continue reading ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ