ਪੀਆਰਟੀਸੀ ਮੁਲਾਜ਼ਮ ਦੀ ਡਿਊਟੀ ਦੇ ਦੌਰਾਨ ਗਰਮੀ ਦੇ ਕਾਰਨ ਹੋਈ ਮੌਤ

Date:

ਪੀਆਰਟੀਸੀ ਮੁਲਾਜ਼ਮ ਦੀ ਡਿਊਟੀ ਦੇ ਦੌਰਾਨ ਗਰਮੀ ਦੇ ਕਾਰਨ ਹੋਈ ਮੌਤ

(TTT)ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਅੱਤ ਦੀ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣ ਔਖਾ ਹੋਇਆ ਪਿਆ ਹੈ। ਉੱਥੇ ਹੀ ਅੱਤ ਦੀ ਗਰਮੀ ਦੇ ਕਾਰਨ ਲੋਕਾਂ ਦੇ ਸਾਹ ਟੁੱਟਣ ਲੱਗੇ ਹਨ। ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੀਆਰਟੀਸੀ ਦੇ ਮੁਲਾਜ਼ਮ ਦੀ ਅੱਤ ਦੀ ਗਰਮੀ ਦੇ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਪੀਆਰਟੀਸੀ ਡਿਪੂ ’ਚ ਮਿਸਤਰੀ ਦਾ ਕੰਮ ਕਰਦਾ ਸੀ ਜੋ ਕਿ ਪਟਿਆਲਾ ’ਚ ਖਰਾਬ ਹੋਈ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆ ਰਿਹਾ ਸੀ ਕਿ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਜਦੋਂ ਉਸਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਉਸਦੀ ਰਸਤੇ ’ਚ ਹੀ ਮੌਤ ਹੋ ਗਈ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...