News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

PS Mahilpur have apprehended 02 drug smugglers and recovered intoxicant tablets.

ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਮਾਮਲਾ ਦਰਜ

ਹੁਸ਼ਿਆਰਪੁਰ:ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਥਾਣਾ ਮਾਹਿਲਪੁਰ ਦੀ ਪੁਲਿਸ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ, ਟੀਕੇ ਅਤੇ ਮੋਟਰਸਾਈਕਲ (ਬਿਨਾਂ ਕਾਗਜਾਤ) ਬਰਾਮਦ ਕੀਤਾ ਗਿਆ। ਮਾੜੇ ਅਨਸਰਾਂ ਵਿਰੁੱਧ ਲੜਾਈ ਜਾਰੀ ਹੈ।