ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ
(TTT)ਸੁਪਰੀਮ ਕੋਰਟ ਦੇ ਹੁਕਮਾਂ ’ਤੇ ਤਿਹਾੜ ਜੇਲ ’ਚੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ।