ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
(TTT) ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।
ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
Date: