ਪੰਜਾਬ ਸਿੱਖਿਆ ਬੋਰਡ ਇਸ ਦਿਨ ਐਲਾਨੇ ਜਾਣਗੇ 12ਵੀਂ ਦੇ ਨਤੀਜੇ
(TTT)ਪੰਜਾਬ ਸਕੂਲ ਸਿੱਖਿਆ ਬੋਰਡ ਜਲਦ ਹੀ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ 30 ਅਪ੍ਰੈਲ ਨੂੰ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਸਬੰਧੀ PSEB ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਦੱਸ ਦਈਏ ਕਿ ਨਤੀਜੇ ਦੇ ਐਲਾਨ ਤੋਂ ਬਾਅਦ ਵਿਦਿਆਰਥੀ ਆਪਣੀ ਮਾਰਕਸ਼ੀਟ ਵਿਭਾਗ ਦੀ ਅਧਿਕਾਰਤ ਵੈੱਬਸਾਈਟ pseb.ac.in ਤੋਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਜਿਹੜੇ ਵਿਦਿਆਰਥੀ ਆਪਣੇ ਨੰਬਰਾਂ ਤੋਂ ਅਸੰਤੁਸ਼ਟ ਹੁੰਦੇ ਹਨ, ਉਹ ਮੁੜ ਮੁਲਾਂਕਣ ਲਈ ਵੀ ਬੇਨਤੀ ਕਰ ਸਕਦੇ ਹਨ।
<iframe width=”560″ height=”315″ src=”https://www.youtube.com/embed/_Wvmz5GJl_s?si=fNrjzkIBDuxu8Tww” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>