Punjab (TTT): 5. ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਦਨ ਗਰੇਵਾਲ ਸਮੇਤ 28 ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਨਿਗਮਾਂ ਦੇ ਬੋਰਡਾਂ ‘ਚ ਚੇਅਰਮੈਨ ਸਮੇਤ ਕਈ ਮੈਂਬਰਾਂ ਦਾ ਐਲਾਨ
Date: