ਪੰਜਾਬ ਸਰਕਾਰ ਦਾ ਅਹਿਮ ਐਲਾਨ, ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ

Date:

ਪੰਜਾਬ ਸਰਕਾਰ ਦਾ ਅਹਿਮ ਐਲਾਨ, ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ

ਚੰਡੀਗੜ੍ਹ : (TTT) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

Share post:

Subscribe

spot_imgspot_img

Popular

More like this
Related

जिला कानूनी सेवाएं अथॉरिटी की ओर से गांव पोहारी में लीगल एड क्लीनिक की स्थापना

होशियारपुर, 23 जनवरी: जिला एवं सत्र न्यायाधीश-कम-चेयरमैन जिला कानूनी...