ਹੜ ਕਰਕੇ ਹੋਏ ਲੋਕਾਂ ਦੇ ਨੁਕਸਾਨ ਲਈ ਪੰਜਾਬ ਸਰਕਾਰ ਜਲਦ ਮੁਆਵਜਾ ਦੇਵੇ– ਭੱਟੀ/ ਡਡਵਾਲ

Date:

ਹੜ ਕਰਕੇ ਹੋਏ ਲੋਕਾਂ ਦੇ ਨੁਕਸਾਨ ਲਈ ਪੰਜਾਬ ਸਰਕਾਰ ਜਲਦ ਮੁਆਵਜਾ ਦੇਵੇ– ਭੱਟੀ/ ਡਡਵਾਲ

ਹੁਸ਼ਿਆਰਪੁਰ 31 ਜੁਲਾਈ (ਬਜਰੰਗੀ ਪਾਂਡੇ):ਪੰਜਾਬ ਕਾਂਗਰਸ ਦੇ ਨਿਰਦੇਸ਼ ਅਨੁਸਾਰ ਅੱਜ ਹੁਸ਼ਿਆਰਪੁਰ ਵਿਖੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਮੇਸ਼ ਡਡਵਾਲ ਅਤੇ ਦਿਹਾਤੀ ਕਾਂਗਰਸ ਦੇ ਪ੍ਰਧਾਨ ਬਲਵਿੰਦਰ ਭੱਟੀ ਦੀ ਅਗਵਾਈ ਹੇਠ ਮਾਨਯੋਗ ਤਹਿਸੀਲਦਾਰ ਰਜਿੰਦਰ ਸਿੰਘ ਨੂੰ ਮੈਮੋਰੰਡਮ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਹੜ ਦੀ ਮਾਰ ਹੇਠ ਪੰਜਾਬ ਦੇ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਦੇ ਮਕਾਨ ਅਤੇ ਜਮੀਨਾਂ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਗਾਈਆਂ ਹਨ, ਇਸ ਕਰਕੇ ਦੀ ਜਰੂਰਤ ਹੈ, ਇਸ ਕਰਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਲਦੀ ਪ੍ਰਭਾਵਿਤ ਲੋਕਾਂ ਲਈ ਮੁਆਵਾਜ਼ਾ ਜਾਰੀ ਕਰੇ ! ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਜਲਦੀ ਹੜ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ! ਇਸ ਮੌਕੇ ਸੁਰਿੰਦਰ ਸਿੱਧੂ ਸਾਬਕਾ ਕੌਂਸਲਰ, ਗੁਰਮੀਤ ਸਿੱਧੂ ਕੌਂਸਲਰ, ਆਸ਼ਾ ਦੱਤਾ ਕੌਂਸਲਰ , ਰਜਨੀ ਡਡਵਾਲ ਕੌਂਸਲਰ, ਗੁਰਮੀਤ ਕਟੋਚ, ਬਿੰਦਰ ਸਰਵਾੜਾ, ਗੋਪਾਲ ਵਰਮਾ, ਦੀਪਾ ਪਿੱਪਲਾਂਵਾਲਾ, ਸੋਢੀ ਰਾਮ ਅਤੇ ਹੋਰ ਸਾਥੀ ਮੌਜੂਦ ਸਨ|

YOU TUBE:

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...