(GBC UPDATE)ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 4 ਤਸਕਰਾਂ ਨੂੰ 9 ਗੈਰ ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਉਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ
#PunjabPolice will take stern action against all involved in organised crime & illegal weapon smuggling networks.
Date: