ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ
(Reena Sahota) GBCUPDATE ਜਲੰਧਰ/ਫਾਜ਼ਿਲਕਾ)- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਪੰਜਾਬ ਪੁਲਸ ਨੇ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਸ ਅਤੇ ਬੀ.ਐੱਸ.ਐੱਫ਼ ਨੇ ਇਕ ਸਾਂਝੇ ਆਪਰੇਸ਼ਨ ਦੌਰਾਨ ਇਕ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।
ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ
Date: